ਯੂਨੀਵਰਸਿਟੀ ਵੱਲੋਂ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਇੱਕ ਵਿਸ਼ੇਸ਼ ਸੈਮੀਨਾਰ ਮਿਤੀ 22 ਦਸੰਬਰ 2025 (ਸੋਮਵਾਰ) ਨੂੰ ਆਯੋਜਿਤ ਕੀਤਾ ਜਾ ਰਿਹਾ ਹੈ। ਇਸ ਸੈਮੀਨਾਰ ਦਾ ਵਿਸ਼ਾ ਹੈ: “ਗੁਰੂ ਗੋਬਿੰਦ ਸਿੰਘ ਜੀ: ਜੀਵਨ ਅਤੇ ਬਾਣੀ।